15 ਦਿਨਾਂ ਅੰਦਰ ਕਣਕ ਦਾ ਸਟਾਕ ਘਟਾਉਣ ਦਾ ਨੋਟਿਸ ਜਾਰੀ, ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ
Post Views: 58 ਕਣਕ ਅਤੇ ਆਟੇ ਦੀਆਂ ਵਧਦੀਆਂ ਕੀਮਤਾਂ ’ਚ ਛੇਤੀ ਹੀ ਗਿਰਾਵਟ ਆ ਸਕਦੀ ਹੈ। ਸਰਕਾਰ ਨੇ ਕਣਕ ਦੀਆਂ ਕੀਮਤਾਂ ਨੂੰ ਕਾਬੂ ’ਚ ਕਰਨ ਲਈ ਵੱਡਾ ਫੈਸਲਾ ਕੀਤਾ ਹੈ। ਕਣਕ ਦੀਆਂ ਕੀਮਤਾਂ ਨੂੰ ਕਾਬੂ ’ਚ ਰੱਖਣ ਲਈ ਕੇਂਦਰ ਸਰਕਾਰ ਨੇ ਕਣਕ ਦੀ ਸਟਾਕ ਲਿਮਟ ਦੀ ਸਮੀਖਿਆ ਕਰਦੇ ਹੋਏ ਉਸ ਨੂੰ ਘਟਾ ਦਿੱਤਾ ਹੈ ਭਾਵ […]
Continue Reading