ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਬੱਚੇ ਬਾਰੇ ਪੁੱਛੇ ਸਵਾਲਾਂ ‘ਤੇ ‘ਆਪ’ ਸਿਹਤ ਮੰਤਰੀ ਨੇ ਦਿੱਤੀ ਵਧਾਈ ਅਤੇ ਖੋਲਿਆ ਵੱਡਾ ਭੇਦ ਚਿੱਠੀ ਦਾ
Post Views: 1 ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਘਰ ਪੁੱਤਰ ਦਾ ਜਨਮ ਹੋਇਆ ਹੈ। ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ IVF ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਇਸ ਵਿਚਾਲੇ ਕੇਂਦਰ ਸਰਕਾਰ ਨੇ ਇਕ ਨੋਟਿਸ ਜਾਰੀ ਕਰ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। […]
Continue Reading