ਪੰਜਾਬੀਉ ਬਣਵਾਉ ਆਪਣੀ ਮਰਜੀ ਦੀ ਯੋਜਨਾ ਨਵੀਂ ਖੇਤੀਬਾੜੀ ਨੀਤੀ ਸਬੰਧੀ ਪੰਜਾਬੀਆਂ ਤੋਂ ਮੰਗੇ ਸੁਝਾਅ
Post Views: 8 ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਭਵਨ ਵਿਖੇ ਸੂਬੇ ਦੀ ਬਣ ਰਹੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮਾਹਿਰਾਂ ਦੀ ਟੀਮ ਨਾਲ ਉਨ੍ਹਾਂ ਨੇ ਨਵੀਂ ਖੇਤੀ ਨੀਤੀ ਦੇ ਸਾਰੇ ਪਹਿਲੂਆਂ ਬਾਬਤ ਵਿਚਾਰ ਚਰਚਾ ਕੀਤੀ। ਮੀਟਿੰਗ ਵਿਚ ਉੱਘੇ ਖੇਤੀ ਵਿਗਿਆਨੀ […]
Continue Reading