ਜਾਣੋ ਕਿਵੇਂ ਸਿਹਤ ਲਈ ਫਾਇਦੇਮੰਦ ਹੁੰਦੇ ਹਨ ਅਨਾਰ ਦੇ ਦਾਣੇ ਅਤੇ ਜੂਸ

Post Views: 11 ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ ਅਨਾਰ ਖਾਣਾ ਸੱਭ ਨੂੰ ਬਹੁਤ ਪਸੰਦ ਹੁੰਦਾ ਹੈ ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। […]

Continue Reading

ਪੇਟ ਦੀਆਂ ਬੀਮਾਰੀਆਂ ਲਈ ਰਾਮਬਾਣ ਸਿੱਧ ਹੁੰਦੀ ਹੈ ਸੌਂਫ਼

Post Views: 15 ਸੌਂਫ਼ ਦਾ ਰਸ ਖਾਂਸੀ ਰੋਕਣ ਵਿਚ ਸਹਾਇਤਾ ਕਰਦਾ ਹੈ।ਆਯੁਰਵੇਦ ਵਿਚ ਸੌਂਫ਼ ਬਹੁਤ ਹੀ ਗੁਣਕਾਰੀ ਦਸੀ ਗਈ ਹੈ। ਇਸ ਦੇ ਬੂਟਿਆਂ ਦੀ ਉਚਾਈ ਤਿੰਨ ਤੋਂ ਚਾਰ ਫੁਟ ਦੇ ਦਰਮਿਆਨ ਹੁੰਦੀ ਹੈ। ਇਸ ਦੀ ਤਾਸੀਰ ਗਰਮ ਖ਼ੁਸ਼ਕ ਹੁੰਦੀ ਹੈ। ਇਹ ਮਿਹਦੇ ਅਤੇ ਅੰਤੜੀਆਂ ਦੇ ਰੋਗ ਦੂਰ ਕਰਨ ਵਾਸਤੇ ਉੱਤਮ ਮੰਨੀ ਗਈ ਹੈ। ਇਹ ਅੱਖਾਂ […]

Continue Reading

ਜਾਣੋ ਕਿਉਂ ਲੋਕ ਹੋ ਰਹੇ ਨੇ ਸ਼ੂਗਰ ਦਾ ਸ਼ਿਕਾਰ, ਕਾਰਨ ਜਾਣ ਕੇ ਤੁਸੀਂ ਹੋ ਜਾਓਗੇ ਹੈਰਾਨ

Post Views: 16 ਸ਼ੂਗਰ ਇੱਕ ਆਮ ਬੀਮਾਰੀ ਬਣਦੀ ਜਾ ਰਹੀ ਹੈ। ਬਜ਼ੁਰਗ ਤੋਂ ਲੈ ਕੇ ਬੱਚੇ ਇਸ ਬੀਮਾਰੀ ਦੀ ਲਪੇਟ ਵਿਚ ਆ ਰਹੇ ਹਨ। ਜਿੱਥੇ ਇਹ ਬਿਮਾਰੀ ਅੱਖਾਂ ਦੀ ਰੌਸ਼ਨੀ ਖੋਹ ਲੈਂਦੀ ਹੈ। ਉੱਥੇ ਹੀ ਸ਼ੂਗਰ ਕਿਡਨੀ, ਸਰੀਰ ਦੇ ਮਹਤੱਵਪੂਰਨ ਅੰਗਾਂ ਤੇ ਦਿਲ ‘ਤੇ ਵੀ ਬੁਰਾ ਅਸਰ ਪਾਉਂਦੀ ਹੈ। ਸ਼ੂਗਰ ਦੀ ਬੀਮਾਰੀ ਦੀ ਲਪੇਟ ਵਿਚ […]

Continue Reading

ਨੀਂਦ ਪੂਰੀ ਹੋਣ ਤੋਂ ਬਾਅਦ ਵੀ ਰਹਿੰਦਾ ਹੈ ਆਲ੍ਹਸ? ਤਾਂ ਸਰੀਰ ਦੇ ਇਸ ਹਿੱਸੇ ‘ਤੇ ਕਰੋ ਮਾਲਿਸ਼

Post Views: 14 ਜੇਕਰ ਤੁਸੀਂ ਉਨ੍ਹਾਂ ਲੋਕਾਂ ‘ਚੋਂ ਹੋ ਜੋ ਕਾਫੀ ਸੌਣ ਤੋਂ ਬਾਅਦ ਵੀ ਹਮੇਸ਼ਾ ਸੁਸਤ ਮਹਿਸੂਸ ਕਰਦੇ ਹਨ, ਤਾਂ ਇਸਦਾ ਮਤਲਬ ਹੈ ਕਿ ਤੁਹਾਨੂੰ ਕੋਈ ਸਮੱਸਿਆ ਹੈ ਜਿਸ ਕਾਰਨ ਤੁਸੀਂ ਥਕਾਵਟ ਮਹਿਸੂਸ ਕਰ ਰਹੇ ਹੋ। ਇਸ ਦੇ ਲਈ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਇਸ ਸਮੱਸਿਆ ਤੋਂ […]

Continue Reading

ਨਾਰੀਅਲ ਤੇਲ ਨਾਲ ਪੈਰਾਂ ਦੀ ਮਾਲਿਸ਼ ਕਰਨ ਨਾਲ ਮਿਲਦੇ ਹਨ , ਇਹ ਪੰਜ ਫ਼ਾਇਦੇ

Post Views: 15 ਸਰੀਰ ਦੀ ਮਾਲਿਸ਼ ਕਰਨ ਨਾਲ ਸਿਹਤ ਨੂੰ ਕਈ ਫਾਇਦੇ ਮਿਲਦੇ ਹਨ । ਇਹ ਸਰੀਰ ਨੂੰ ਤੰਦਰੁਸਤ ਰੱਖਣ ਅਤੇ ਗੰਭੀਰ ਰੋਗਾਂ ਤੋਂ ਬਚਾਉਣ ਦਾ ਇੱਕ ਬਹੁਤ ਹੀ ਸੌਖਾ ਤਰੀਕਾ ਹੈ । ਤੁਸੀਂ ਸਿਰ ਤੋਂ ਲੈ ਕੇ ਪੈਰਾਂ ਤੱਕ ਸਰੀਰ ਦੇ ਸਾਰੇ ਅੰਗਾਂ ਦੀ ਮਾਲਿਸ਼ ਕਰ ਸਕਦੇ ਹੋ । ਸਰੀਰ ਦੀ ਮਾਲਿਸ਼ ਦੇ ਲਈ […]

Continue Reading

ਘਟੇ ਹੋਏ ਬਲੱਡ ਪ੍ਰੈਸ਼ਰ ਨੂੰ ਠੀਕ ਕਰਨ ਲਈ ਅਪਣਾਓ ਘਰੇਲੂ ਉਪਚਾਰ, ਮਿਲੇਗਾ ਆਰਾਮ ਦੇਸੀ ਨੁਸਖੇ

Post Views: 12 ਬਹੁਤ ਘੱਟ ਬਲੱਡ ਪ੍ਰੈਸ਼ਰ ਹੋਣਾ ਸਿਹਤ ਲਈ ਗੰਭੀਰ ਹੋ ਸਕਦਾ ਹੈ। ਆਮ ਬਲੱਡ ਪ੍ਰੈਸ਼ਰ 120/80 mmHg ਰਹਿੰਦਾ ਹੈ, ਜਦੋਂ ਕਿਸੇ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੋ ਜਾਂਦਾ ਹੈ, ਤਾਂ ਇਹ 90/60 mmHg ਤੋਂ ਹੇਠਾਂ ਚਲਾ ਜਾਂਦਾ ਹੈ। ਜਿਸ ਤਰ੍ਹਾਂ ਹਾਈ ਬਲੱਡ ਪ੍ਰੈਸ਼ਰ ਖਤਰਨਾਕ ਹੈ, ਉਸੇ ਤਰ੍ਹਾਂ ਘੱਟ ਬਲੱਡ ਪ੍ਰੈਸ਼ਰ ਵੀ ਨੁਕਸਾਨਦੇਹ ਹੈ। […]

Continue Reading