Weather Update: ਅੱਜ ਸ਼ਾਮ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ.
Post Views: 2 ਦੇਸ਼ ਦੇ ਕਈ ਰਾਜਾਂ ਵਿਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਕੁਝ ਦਿਨਾਂ ਲਈ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ […]
Continue Reading