ਮਾਤਾ ਚਰਨ ਕੌਰ ਹਸਪਤਾਲ ‘ਚ ਦਾਖਲ ! ਮੂਸੇਵਾਲਾ ਦੀ ਹਵੇਲੀ ‘ਚ ਗੂੰਜਣ ਵਾਲੀਆਂ ਕਿਲਕਾਰੀਆਂ
Post Views: 5 ਸਿੱਧੂ ਮੂਸੇਵਾਲਾ ਦੇ ਹਵੇਲੀ ਵਿਚ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਦਰਅਸਲ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਗਰਭਵਤੀ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮਾਤਾ ਚਰਨ ਕੌਰ ਇਸ ਸਮੇਂ ਹਸਪਤਾਲ ਦਾਖਲ ਹਨ ਤੇ ਕਿਸੇ ਸਮੇਂ ਵੀ ਖੁਸ਼ਖਬਰੀ ਆ ਸਕਦੀ ਹੈ। ਉਨ੍ਹਾਂ ਨੂੰ ਚੰਡੀਗੜ੍ਹ […]
Continue Reading